<< martyring martyrised >>

martyrise Meaning in Punjabi ( martyrise ਪੰਜਾਬੀ ਭਾਸ਼ਾ ਵਿੱਚ ਇਸ ਸ਼ਬਦ ਦਾ ਕੀ ਅਰਥ ਹੈ?)



ਸ਼ਹੀਦੀ

ਤਸ਼ੱਦਦ ਅਤੇ ਸ਼ਹਾਦਤ ਵਰਗੀ ਸਜ਼ਾ,

martyrise ਪੰਜਾਬੀ ਵਿੱਚ ਉਦਾਹਰਨਾਂ:

ਹਰ ਸਾਲ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਵਿੱਚ ਸ਼ਹੀਦੀ ਮੇਲਾ ਲਗਾਇਆ ਜਾਂਦਾ ਹੈ।

ਭਾਰਤ ਵਿੱਚ ਕੁਝ ਅਜਿਹੇ ਦਿਨ ਮਿੱਥੇ ਗਏ ਹਨ ਜਿਹਨਾਂ ਨੂੰ ਸ਼ਹੀਦੀ ਦਿਵਸ ਵੱਜੋਂ ਮਨਾਇਆ ਜਾਂਦਾ ਹੈ।

ਪਰ ਉਨ੍ਹਾਂ ਨੂੰ ਇਹ ਪਤਾ ਨਹੀਂ ਸੀ ਕਿ 13 ਅਪ੍ਰੈਲ 1919 ਦੇ ਦਿਨ ਜਲ੍ਹਿਆਂ ਵਾਲੇ ਬਾਗ ਤੇ 21 ਫਰਵਰੀ, 1921 ਦੇ ਦਿਨ ਨਨਕਾਣਾ ਸਾਹਿਬ ਵਿਖੇ ਸ਼ਹੀਦੀਆਂ ਅਤੇ ਗੁਰੂ ਕੇ ਬਾਗ ਵਿੱਚ ਸ਼ਹੀਦੀਆਂ ਤੇ ਜ਼ੁਲਮ ਦਾ ਸ਼ਿਕਾਰ ਹੋਣ ਦੇ ਬਾਵਜੂਦ ਵੀ ਇਹ ਆਪਣੀ ਜੱਦੋ-ਜਹਿਦ ਵਿੱਚ ਪਿੱਛੇ ਨਹੀਂ ਹਟੇ ਤਾਂ ਹੁਣ ਕਿਥੇ ਰੁਕਣਗੇ? ਪਰ ਜੌਹਨਸਟਨ ਇੱਕ ਵਾਰ ਸਿੱਖਾਂ ਚ ਦਹਿਸ਼ਤ ਫੈਲਾਉਣਾ ਚਾਹੁੰਦਾ ਸੀ।

ਕਾਸ਼ ਅਸੀਂ ਗੁਰਪੁਰਬ ਅਤੇ ਸ਼ਹੀਦਾਂ ਦੇ ਸ਼ਹੀਦੀ ਦਿਨ ਮਨਾਉਣ ਦੇ ਨਾਲ ਨਾਲ ਉਨ੍ਹਾਂ ਦੇ ਵਿਚਾਰਾਂ ਅਤੇ ਅਸੂਲਾਂ ਤੇ ਵੀ ਚੱਲ ਸਕੀਏ।

ਸ਼ਹੀਦੀ ਅਸਥਾਨ ਗੁਰਦੁਆਰਾ।

ਭਾਈ ਬੱਲੂ, ਭਾਈ ਨਥੀਆ, ਭਾਈ ਦੋਸਾ ਅਤੇ ਭਾਈ ਸੁਹੇਲਾ ਗੁਰੂ ਹਰਗੋਬਿੰਦ ਜੀ ਦੀ ਫ਼ੌਜ ਦੇ ਸਿਪਾਹੀ ਸਨ ਅਤੇ ਜੰਗਾ ਵਿੱਚ ਸ਼ਹੀਦੀ ਪ੍ਰਾਪਤ ਕੀਤੀ ਸੀ।

ਸਿੱਖ ਧਰਮ ਵਿੱਚ ਸ਼ਹੀਦੀਆਂ ਦਾ ਇਤਿਹਾਸ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਦੀ ਬੇਮਿਸਾਲ ਸ਼ਹਾਦਤ ਤੋਂ ਸ਼ੁਰੂ ਹੁੰਦਾ ਹੈ।

ਆਖਰਕਾਰ ਸੂਬੇ ਵੱਲੋਂ ਇਨ੍ਹਾਂ ਨੂੰ ਕੰਧਾਂ ਵਿੱਚ ਚਿਣ ਕੇ ਸ਼ਹੀਦ ਕਰਨ ਦਾ ਹੁਕਮ ਦਿੱਤਾ ਗਿਆ ਤੇ ਗੁਰੂ ਗੋਬਿੰਦ ਸਿੰਘ ਦੇ ਇਹ ਸੂਰਬੀਰ ਪੁੱਤਰ ਸਿੱਖੀ ਰਵਾਇਤਾਂ ਨੂੰ ਕਾਇਮ ਰੱਖਦੇ ਹੋਏ ਸ਼ਹੀਦੀਆਂ ਪਾ ਗਏ।

ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹੀਦੀ ਨਾਲ ਸਿੱਖਾਂ ਵਿੱਚ ਬੜਾ ਰੋਸ ਅਤੇ ਰੋਹ ਪੈਦਾ ਹੋਇਆ।

ਪ੍ਰੰਤੂ ਬਲਦੇਵ ਸਿੰਘ ਦਾ ਨਾਵਲ ਜਿਸਨੂੰ ਬਚਪਨ ਤੇ ਜੀਵਨ ਤੋਂ ਲੈ ਕੇ ਸ਼ਹੀਦੀ ਤਕ ਚਿਤਰਿਆ ਹੈ।

martyrise's Meaning in Other Sites